Bible Language

1 Chronicles 13:11 (KJVP) King James Version with Strong Number

Versions

PAV   ਅਰ ਉਹ ਪਰਮੇਸ਼ੁਰ ਦੇ ਅੱਗੇ ਉੱਥੇ ਹੀ ਮਰ ਗਿਆ ਅਰ ਦਾਊਦ ਨਿਮੌਝੂੰਣਾ ਹੋਇਆ, ਇਸ ਕਾਰਨ ਜੋ ਯਹੋਵਾਹ ਉੱਜ਼ਾ ਉੱਤੇ ਢਹਿ ਪਿਆ ਅਰ ਉਸ ਨੇ ਉਸ ਥਾਂ ਦਾ ਨਾਉਂ ਪਰਸ-ਉੱਜ਼ਾ ਧਰਿਆ ਜਿਹੜਾ ਅੱਜ ਤੋੜੀ ਪਰਸਿੱਧ ਹੈ
IRVPA   ਅਤੇ ਉਹ ਪਰਮੇਸ਼ੁਰ ਦੇ ਅੱਗੇ ਉੱਥੇ ਹੀ ਮਰ ਗਿਆ, ਤਾਂ ਦਾਊਦ ਦੁਖੀ ਹੋਇਆ ਅਤੇ ਉਹ ਨੇ ਉਸ ਥਾਂ ਦਾ ਨਾਮ ਪਰਸ-ਊਜ਼ਾਹ ਰੱਖਿਆ ਕਿਉਂਕਿ ਉੱਥੇ ਯਹੋਵਾਹ ਨੇ ਊਜ਼ਾਹ ਨੂੰ ਮਾਰਿਆ, ਇਹ ਨਾਮ ਅੱਜ ਤੱਕ ਪ੍ਰਸਿੱਧ ਹੈ