Versions
PAV ਅਰ ਦਾਊਦ ਅਤੇ ਸਾਰਾ ਇਸਰਾਏਲ ਪਰਮੇਸ਼ੁਰ ਦੇ ਅੱਗੇ ਆਪਣੇ ਸਾਰੇ ਬਲ ਨਾਲ ਗੀਤ ਅਤੇ ਰਾਗਾਂ ਨੂੰ ਗਾਉਂਦੇ, ਸਿਤਾਰ ਅਤੇ ਤੰਬੂਰਾ ਅਤੇ ਢੋਲਕ, ਅਤੇ ਛੈਣੇ ਅਰ ਤੁਰ੍ਹੀਆਂ ਨੂੰ ਵਜਾਉਂਦੇ ਵਜਾਉਂਦੇ ਤੁਰੇ।।
IRVPA ਅਤੇ ਦਾਊਦ ਅਤੇ ਸਾਰਾ ਇਸਰਾਏਲ ਪਰਮੇਸ਼ੁਰ ਦੇ ਅੱਗੇ ਆਪਣੇ ਸਾਰੇ ਬਲ ਨਾਲ ਗੀਤ ਅਤੇ ਰਾਗਾਂ ਨੂੰ ਗਾਉਂਦੇ, ਸਿਤਾਰ ਤੇ ਤੰਬੂਰਾ ਅਤੇ ਢੋਲਕ, ਅਤੇ ਛੈਣੇ ਅਤੇ ਤੁਰ੍ਹੀਆਂ ਨੂੰ ਵਜਾਉਂਦੇ ਹੋਏ ਤੁਰੇ।