Bible Language

1 Chronicles 18:6 (KJVP) King James Version with Strong Number

Versions

PAV   ਤਦ ਦਾਊਦ ਨੇ ਦੰਮਿਸਕ ਵਾਲੇ ਅਰਾਮ ਵਿੱਚ ਪਹਿਰੇ ਖੜੇ ਕਰ ਦਿੱਤੇ, ਅਰ ਅਰਾਮ ਵਾਲੇ ਦਾਊਦ ਦੇ ਅਧੀਨ ਹੋ ਗਏ, ਅਤੇ ਨਜ਼ਰਾਨੇ ਲਿਆਏ, ਅਰ ਜਿੱਥੇ ਕਿਤੇ ਦਾਊਦ ਗਿਆ, ਯਹੋਵਾਹ ਨੇ ਉਸ ਨੂੰ ਫਤਹ ਦੇ ਦਿੱਤੀ
IRVPA   ਤਦ ਦਾਊਦ ਨੇ ਦੰਮਿਸ਼ਕ ਦੇ ਅਰਾਮ ਵਿੱਚ ਚੌਂਕੀਆਂ ਬਣਾਈਆਂ ਅਤੇ ਅਰਾਮ ਵਾਲੇ ਦਾਊਦ ਦੇ ਅਧੀਨ ਹੋ ਗਏ, ਅਤੇ ਨਜ਼ਰਾਨੇ ਲਿਆਉਣ ਲੱਗੇ ਅਤੇ ਜਿੱਥੇ-ਜਿੱਥੇ ਵੀ ਦਾਊਦ ਜਾਂਦਾ ਸੀ, ਯਹੋਵਾਹ ਉਸ ਨੂੰ ਜਿੱਤ ਬਖ਼ਸ਼ਦਾ ਸੀ