Versions
PAV ਅਰ ਗਥ ਵਿੱਚ ਇੱਕ ਹੋਰ ਲੜਾਈ ਹੋਈ, ਅਰ ਉੱਥੇ ਇੱਕ ਵੱਡਾ ਲੰਮਾ ਜੋਧਾ ਸੀ ਜਿਸ ਦੇ ਹੱਥਾਂ ਪੈਰਾਂ ਦੀਆਂ ਛੇ ਛੇ ਉਂਗਲੀਆਂ ਅਰਥਾਤ ਉਸ ਦੀਆਂ ਚੱਵੀ ਉਂਗਲੀਆਂ ਸਨ ਅਰ ਉਸ ਦਾ ਜਨਮ ਰਫਾ ਦੀ ਕੁਲ ਵਿੱਚੋਂ ਸੀ
IRVPA ਗਥ ਵਿੱਚ ਇੱਕ ਹੋਰ ਲੜਾਈ ਹੋਈ ਅਤੇ ਉੱਥੇ ਇੱਕ ਵੱਡੀ ਡੀਲ ਡੌਲ ਵਾਲਾ ਯੋਧਾ ਸੀ, ਜਿਸ ਦੇ ਹੱਥਾਂ ਪੈਰਾਂ ਦੀਆਂ ਛੇ-ਛੇ ਉਂਗਲੀਆਂ ਅਰਥਾਤ ਉਸ ਦੀਆਂ ਚੌਵੀ ਉਂਗਲੀਆਂ ਸਨ ਅਤੇ ਉਹ ਰਫ਼ਾ ਦੇ ਵੰਸ਼ ਵਿੱਚੋਂ ਸੀ।