Bible Language

1 Chronicles 26:30 (KJVP) King James Version with Strong Number

Versions

PAV   ਹਬਰੋਨੀਆਂ ਵਿੱਚੋਂ ਹਸ਼ਬਯਾਹ ਤੇ ਉਹ ਦੇ ਭਰਾ ਇੱਕ ਹਜ਼ਾਰ ਸੱਤ ਸੌ ਸੂਰਮੇ ਉਨ੍ਹਾਂ ਇਸਰਾਏਲੀਆਂ ਉੱਤੇ ਜਿਹੜੇ ਯਰਦਨ ਦੇ ਪਾਰ ਪੱਛਮ ਦੀ ਵੱਲ ਸਨ ਯਹੋਵਾਹ ਦੇ ਸਾਰੇ ਕੰਮ ਅਤੇ ਪਾਤਸ਼ਾਹ ਦੀ ਸੇਵਾ ਦੇ ਲਈ ਵੇਖ ਭਾਲ ਕਰਦੇ ਸਨ
IRVPA   ਹਬਰੋਨੀਆਂ ਵਿੱਚੋਂ ਹਸ਼ਬਯਾਹ ਤੇ ਉਹ ਦੇ ਭਰਾ ਇੱਕ ਹਜ਼ਾਰ ਸੱਤ ਸੌ ਸੂਰਮੇ ਉਨ੍ਹਾਂ ਇਸਰਾਏਲੀਆਂ ਉੱਤੇ ਜਿਹੜੇ ਯਰਦਨ ਦੇ ਪਾਰ ਪੱਛਮ ਦੀ ਵੱਲ ਸਨ ਯਹੋਵਾਹ ਦੇ ਸਾਰੇ ਕੰਮ ਅਤੇ ਪਾਤਸ਼ਾਹ ਦੀ ਸੇਵਾ ਦੇ ਲਈ ਦੇਖਭਾਲ ਕਰਦੇ ਸਨ