Bible Language

1 Chronicles 27:1 (KJVP) King James Version with Strong Number

Versions

PAV   ਹੁਣ ਇਸਰਾਏਲੀ ਆਪਣੀ ਗਿਣਤੀ ਤੇ ਅਨੁਸਾਰ ਜਿਹੜੇ ਪਿਤਰਾਂ ਦੇ ਘਰਾਣਿਆਂ ਦੇ ਮੁਖੀਏ ਸਨ ਤੇ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰ ਸਨ ਤੇ ਉਨ੍ਹਾਂ ਦੇ ਅਫ਼ਸਰ ਜਿਹੜੇ ਵਾਰੀ ਵਾਲਿਆਂ ਦੀ ਹਰ ਇੱਕ ਗੱਲ ਵਿੱਚ ਪਾਤਸ਼ਾਹ ਦੀ ਸੇਵਾ ਕਰਦੇ ਸਨ ਅਤੇ ਵਰਹੇ ਦੇ ਬਾਰਾਂ ਮਹੀਨਿਆਂ ਵਿੱਚ ਮਹੀਨੇ ਦੇ ਮਹੀਨੇ ਆਇਆ ਜਾਇਆ ਕਰਦੇ ਸਨ ਸੋ ਹਰੇਕ ਵਾਰੀ ਵਿੱਚ ਚੱਵੀ ਹਜ਼ਾਰ ਸਨ
IRVPA   {ਦਾਊਦ ਦੇ ਉੱਚ ਅਧਿਕਾਰੀ} PS ਹੁਣ ਇਸਰਾਏਲੀ ਆਪਣੀ ਗਿਣਤੀ ਦੇ ਅਨੁਸਾਰ ਜਿਹੜੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ ਤੇ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰ ਸਨ ਤੇ ਉਨ੍ਹਾਂ ਦੇ ਅਫ਼ਸਰ ਜਿਹੜੇ ਵਾਰੀ ਵਾਲਿਆਂ ਦੀ ਹਰ ਇੱਕ ਗੱਲ ਵਿੱਚ ਪਾਤਸ਼ਾਹ ਦੀ ਸੇਵਾ ਕਰਦੇ ਸਨ ਅਤੇ ਸਾਲ ਦੇ ਬਾਰਾਂ ਮਹੀਨਿਆਂ ਵਿੱਚ ਮਹੀਨੇ ਦੇ ਮਹੀਨੇ ਆਇਆ ਜਾਇਆ ਕਰਦੇ ਸਨ, ਸੋ ਹਰੇਕ ਵਾਰੀ ਵਿੱਚ ਚੌਵੀ ਹਜ਼ਾਰ ਸਨ