Bible Language

1 Chronicles 27:32 (KJVP) King James Version with Strong Number

Versions

PAV   ਅਰ ਦਾਊਦ ਦਾ ਚਾਚਾ ਯੋਨਾਥਾਨ ਵੀ ਵਜ਼ੀਰ, ਬੁੱਧਵਾਨ ਅਰ ਲਿਖਾਰੀ ਸੀ, ਅਰ ਯਹੀਏਲ ਹਕਮੋਨੀ ਦਾ ਪੁੱਤ੍ਰ ਰਾਜ ਕੁਮਾਰਾਂ ਦੇ ਨਾਲ ਰਹਿੰਦਾ ਸੀ
IRVPA   {ਦਾਊਦ ਦੇ ਨਿੱਜ ਸਲਾਹਕਾਰ} PS ਦਾਊਦ ਦਾ ਚਾਚਾ ਯੋਨਾਥਾਨ ਵੀ ਵਜ਼ੀਰ, ਬੁੱਧਵਾਨ ਤੇ ਲਿਖਾਰੀ ਸੀ, ਅਤੇ ਯਹੀਏਲ ਹਕਮੋਨੀ ਦਾ ਪੁੱਤਰ ਰਾਜਕੁਮਾਰਾਂ ਦੇ ਨਾਲ ਰਹਿੰਦਾ ਸੀ