Bible Language

1 Chronicles 29:30 (KJVP) King James Version with Strong Number

Versions

PAV   ਅਰਥਾਤ ਉਸ ਦੇ ਸਾਰੇ ਰਾਜ ਅਤੇ ਬਲ ਦਾ ਵਰਨਨ ਅਤੇ ਜਿਹੜੇ ਜਿਹੜੇ ਸਮੇਂ ਉਸ ਉੱਤੇ ਅਤੇ ਇਸਰਾਏਲ ਉੱਤੇ ਅਤੇ ਸਾਰੇ ਦੇਸ਼ਾਂ ਦੀਆਂ ਸਾਰੀਆਂ ਰਾਜਧਾਨੀਆਂ ਉੱਤੇ ਵਰਤਮਾਨ ਹੋਏ ਸਨ ਉਨ੍ਹਾਂ ਦਾ ਹਾਲ ਸਭ ਲਿਖਿਆ ਹੈ।।
IRVPA   ਅਰਥਾਤ ਉਸ ਦੇ ਸਾਰੇ ਰਾਜ ਅਤੇ ਬਲ ਦਾ ਵਰਨਣ ਅਤੇ ਜਿਹੜੇ-ਜਿਹੜੇ ਸਮੇਂ ਉਸ ਉੱਤੇ ਅਤੇ ਇਸਰਾਏਲ ਉੱਤੇ ਅਤੇ ਸਾਰੇ ਦੇਸਾਂ ਦੀਆਂ ਸਾਰੀਆਂ ਰਾਜਧਾਨੀਆਂ ਉੱਤੇ ਵਰਤਮਾਨ ਹੋਏ ਸਨ ਉਨ੍ਹਾਂ ਦਾ ਹਾਲ ਸਭ ਲਿਖਿਆ ਹੈ। PE