Bible Language

1 Chronicles 8:38 (KJVP) King James Version with Strong Number

Versions

PAV   ਅਤੇ ਆਸੇਲ ਦੇ ਛੇ ਪੁੱਤ੍ਰ ਸਨ ਜਿਨ੍ਹਾਂ ਦੇ ਨਾਉਂ ਏਹ ਸਨ, - ਅਜ਼ਰੀਕਾਮ, ਬੋਕਰੂ ਤੇ ਇਸ਼ਮਾਏਲ ਤੇ ਸ਼ਅਰਯਾਹ ਤੇ ਓਬਦਯਾਹ ਤੇ ਹਾਨਨ। ਏਹ ਸਾਰੇ ਆਸੇਲ ਦੇ ਪੁੱਤ੍ਰ ਸਨ
IRVPA   ਅਤੇ ਆਸੇਲ ਦੇ ਛੇ ਪੁੱਤਰ ਸਨ ਜਿਨ੍ਹਾਂ ਦੇ ਨਾਮ ਇਹ ਸਨ, ਅਜ਼ਰੀਕਾਮ, ਬੋਕਰੂ ਤੇ ਇਸਮਾਏਲ ਤੇ ਸ਼ਅਰਯਾਹ ਤੇ ਓਬਦਯਾਹ ਤੇ ਹਾਨਾਨ। ਇਹ ਸਾਰੇ ਆਸੇਲ ਦੇ ਪੁੱਤਰ ਸਨ