Bible Language

1 Corinthians 10 (KJVP) King James Version with Strong Number

Versions

PAV   ਹੇ ਭਰਾਵੋ, ਮੈਂ ਨਹੀਂ ਚਾਹੁੰਦਾ ਜੋ ਤੁਸੀਂ ਇਸ ਤੋਂ ਅਣਜਾਣ ਰਹੋ ਭਈ ਸਾਡੇ ਪਿਉ ਦਾਦੇ ਬੱਦਲ ਦੇ ਹੇਠ ਸਨ ਅਤੇ ਉਹ ਸੱਭੇ ਸਮੁੰਦਰ ਦੇ ਵਿੱਚੋਂ ਦੀ ਲੰਘ ਗਏ
ERVPA   ਭਰਾਵੋ ਅਤੇ ਭੈਣੋ ਮੈਂ ਚਾਹੁੰਦਾ ਹਾਂ ਕਿ ਤੁਸੀਂ ਸਾਰੇ ਜਾਣ ਲਵੋ ਕਿ ਸਾਡੇ ਪੁਰਖਿਆਂ ਨਾਲ ਕੀ ਵਾਪਰਿਆ ਜੋ ਮੂਸਾ ਦੇ ਅਨੁਯਾਈ ਸਨ। ਉਨ੍ਹਾਂ ਵਿੱਚੋਂ ਸਾਰੇ ਬੱਦਲ ਦੇ ਹੇਠਾਂ ਸਨ ਅਤੇ ਸਾਰੇ ਸਮੁੰਦਰ ਰਾਹੀਂ ਤੁਰੇ।
IRVPA   {ਇਸਰਾਏਲ ਦੇ ਇਤਿਹਾਸ ਤੋਂ ਚਿਤਾਵਨੀ} PS ਹੇ ਭਰਾਵੋ, ਮੈਂ ਨਹੀਂ ਚਾਹੁੰਦਾ ਜੋ ਤੁਸੀਂ ਇਸ ਤੋਂ ਅਣਜਾਣ ਰਹੋ ਕਿ ਸਾਡੇ ਪਿਉ-ਦਾਦੇ ਬੱਦਲ ਦੇ ਹੇਠ ਸਨ ਅਤੇ ਉਹ ਸਾਰੇ ਸਮੁੰਦਰ ਦੇ ਵਿੱਚੋਂ ਦੀ ਲੰਘ ਗਏ।