Bible Language

1 Corinthians 10:30 (KJVP) King James Version with Strong Number

Versions

PAV   ਜੇ ਮੈਂ ਧੰਨਵਾਦ ਕਰਕੇ ਭੋਜਨ ਪਾਉਂਦਾ ਹਾਂ ਤਾਂ ਜਿਹ ਦੇ ਲਈ ਮੈਂ ਧੰਨਵਾਦ ਕਰਦਾ ਹਾਂ ਉਹ ਦੇ ਕਾਰਨ ਮੇਰੀ ਨਿੰਦਿਆ ਕਿਉਂ ਹੁੰਦੀ ਹੈ?
ERVPA   ਮੈਂ ਭੋਜਨ ਦਾ ਸ਼ੁਕਰਾਨਾ ਕਰਨ ਤੋਂ ਬਾਦ ਖਾਂਦਾ ਹਾਂ। ਇਸ ਲਈ ਮੈਂ ਇਹ ਨਹੀਂ ਚਾਹੁੰਦਾ ਕਿ ਮੇਰੀ ਇਸ ਗੱਲੋਂ ਆਲੋਚਨਾ ਕੀਤੀ ਜਾਵੇ ਜਿਸ ਲਈ ਮੈਂ ਪਰਮੇਸ਼ੁਰ ਦਾ ਸ਼ੁਕਰਾਨਾ ਕਰਦਾ ਹਾਂ।
IRVPA   ਜੇ ਮੈਂ ਧੰਨਵਾਦ ਕਰ ਕੇ ਭੋਜਨ ਖਾਂਦਾ ਹਾਂ ਤਾਂ ਜਿਸ ਦੇ ਲਈ ਮੈਂ ਧੰਨਵਾਦ ਕਰਦਾ ਹਾਂ ਉਸ ਦੇ ਕਾਰਨ ਮੇਰੀ ਨਿੰਦਿਆ ਕਿਉਂ ਹੁੰਦੀ ਹੈ?