Bible Language

1 Corinthians 11:10 (KJVP) King James Version with Strong Number

Versions

PAV   ਇਸ ਕਰਕੇ ਇਸਤ੍ਰੀ ਨੂੰ ਚਾਹੀਦਾ ਹੈ ਜੋ ਦੂਤਾਂ ਦੇ ਕਾਰਨ ਆਪਣੇ ਸਿਰ ਉੱਤੇ ਇਖ਼ਤਿਆਰ ਦਾ ਨਿਸ਼ਾਨ ਰੱਖੇ
ERVPA   ਇਸੇ ਲਈ ਔਰਤ ਨੂੰ ਇਹ ਦਰਸ਼ਾਉਣ ਲਈ ਕਿ ਉਹ ਕਿਸੇ ਦੇ ਅਧਿਕਾਰ ਹੇਠਾਂ ਹੈ ਆਪਣਾ ਸਿਰ ਢਕਣਾ ਚਾਹੀਦਾ ਹੈ। ਅਤੇ ਉਸਨੂੰ ਇਹ ਦੂਤਾਂ ਦੀ ਖਾਤਿਰ ਵੀ ਕਰਨਾ ਚਾਹੀਦਾ ਹੈ।
IRVPA   ਇਸ ਕਰਕੇ ਔਰਤ ਨੂੰ ਚਾਹੀਦਾ ਹੈ ਜੋ ਦੂਤਾਂ ਦੇ ਕਾਰਨ ਆਪਣੇ ਸਿਰ ਉੱਤੇ ਅਧਿਕਾਰ ਨੂੰ ਰੱਖੇ।