Bible Language

1 Corinthians 11:13 (KJVP) King James Version with Strong Number

Versions

PAV   ਤੁਸੀਂ ਆਪੇ ਨਿਆਉਂ ਕਰੋ, ਭਲਾ, ਇਹ ਫਬਦਾ ਹੈ ਜੋ ਇਸਤ੍ਰੀ ਨੰਗੇ ਸਿਰ ਪਰਮੇਸ਼ੁਰ ਦੇ ਅੱਗੇ ਪ੍ਰਾਰਥਨਾ ਕਰੇ?
ERVPA   ਇਸਦਾ ਫ਼ੈਸਲਾ ਖੁਦ ਕਰੋ; ਕੀ ਔਰਤ ਲਾਈ ਠੀਕ ਹੈ, ਕੀ ਉਹ ਬਿਨ ਸਿਰ ਢਕੇ ਪਰਮੇਸ਼ੁਰ ਦੀ ਪ੍ਰਾਰਥਨਾ ਕਰੇ?
IRVPA   ਤੁਸੀਂ ਆਪੇ ਨਿਆਂ ਕਰੋ, ਭਲਾ, ਇਹ ਚੰਗਾ ਲੱਗਦਾ ਹੈ ਜੋ ਔਰਤ ਨੰਗੇ ਸਿਰ ਪਰਮੇਸ਼ੁਰ ਦੇ ਅੱਗੇ ਪ੍ਰਾਰਥਨਾ ਕਰੇ?