Bible Language

1 Corinthians 11:3 (KJVP) King James Version with Strong Number

Versions

PAV   ਪਰ ਮੈਂ ਚਾਹੁੰਦਾ ਹਾਂ ਜੋ ਤੁਸੀਂ ਇਹ ਜਾਣ ਲਵੋ ਭਈ ਹਰੇਕ ਪੁਰਖ ਦਾ ਸਿਰ ਮਸੀਹ ਹੈ ਅਤੇ ਇਸਤ੍ਰੀ ਦਾ ਸਿਰ ਪੁਰਖ ਹੈ ਅਤੇ ਮਸੀਹ ਦਾ ਸਿਰ ਪਰਮੇਸ਼ੁਰ ਹੈ
ERVPA   ਪਰ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਸਮਝ ਲਵੋ; ਹਰ ਮਨੁੱਖ ਦਾ ਮੁਖੀ ਮਸੀਹ ਹੈ। ਔਰਤ ਦਾ ਮੁਖੀ ਮਰਦ ਹੈ। ਅਤੇ ਮਸੀਹ ਦਾ ਮੁਖੀ ਪਰਮੇਸ਼ੁਰ ਹੈ।
IRVPA   ਪਰ ਮੈਂ ਚਾਹੁੰਦਾ ਹਾਂ ਜੋ ਤੁਸੀਂ ਇਹ ਜਾਣ ਲਵੋ ਕਿ ਹਰੇਕ ਆਦਮੀ ਦਾ ਸਿਰ ਮਸੀਹ ਹੈ ਅਤੇ ਔਰਤ ਦਾ ਸਿਰ ਆਦਮੀ ਹੈ ਅਤੇ ਮਸੀਹ ਦਾ ਸਿਰ ਪਰਮੇਸ਼ੁਰ ਹੈ।