Bible Language

1 Corinthians 11:7 (KJVP) King James Version with Strong Number

Versions

PAV   ਕਿਉਂ ਜੋ ਪੁਰਖ ਨੂੰ ਆਪਣਾ ਸਿਰ ਕੱਜਿਆ ਰੱਖਣਾ ਨਹੀਂ ਚਾਹੀਦਾ ਇਸ ਲਈ ਜੋ ਉਹ ਪਰਮੇਸ਼ੁਰ ਦਾ ਸਰੂਪ ਅਤੇ ਪਰਤਾਪ ਹੈ ਪਰੰਤੂ ਇਸਤ੍ਰੀ ਪੁਰਖ ਦਾ ਪਰਤਾਪ ਹੈ
ERVPA   ਪਰ ਆਦਮੀ ਨੂੰ ਆਪਣਾ ਸਿਰ ਨਹੀਂ ਢਕਣਾ ਚਾਹੀਦਾ। ਕਿਉਂ? ਕਿਉਂਕਿ ਉਹ ਪਰਮੇਸ਼ੁਰ ਦੇ ਰੂਪ ਵਿੱਚ ਰਚਿਆ ਗਿਆ ਹੈ ਅਤੇ ਉਹ ਪਰਮੇਸ਼ੁਰ ਦੀ ਮਹਿਮਾ ਹੈ।
IRVPA   ਕਿਉਂ ਜੋ ਆਦਮੀ ਨੂੰ ਆਪਣਾ ਸਿਰ ਢੱਕ ਕੇ ਰੱਖਣਾ ਨਹੀਂ ਚਾਹੀਦਾ, ਕਿਉਂ ਜੋ ਉਹ ਪਰਮੇਸ਼ੁਰ ਦਾ ਸਰੂਪ ਅਤੇ ਮਹਿਮਾ ਹੈ; ਪਰੰਤੂ ਔਰਤ ਆਦਮੀ ਦਾ ਮਹਿਮਾ ਹੈ।