Bible Language

1 Corinthians 13:3 (KJVP) King James Version with Strong Number

Versions

PAV   ਅਤੇ ਭਾਵੇਂ ਮੈਂ ਆਪਣਾ ਸਾਰਾ ਮਾਲ ਖੁਆਉਣ ਲਈ ਪੁੰਨ ਕਰ ਦਿਆਂ, ਅਤੇ ਭਾਵੇਂ ਮੈਂ ਆਪਣਾ ਸਰੀਰ ਸੜਨ ਲਈ ਦੇ ਦਿਆਂ ਪਰ ਪ੍ਰੇਮ ਨਾ ਰੱਖਾਂ, ਤਾਂ ਕੁੱਝ ਲਾਭ ਨਹੀਂ
ERVPA   ਮੈਂ ਭਾਵੇਂ ਆਪਣੀ ਹਰ ਸ਼ੈਅ ਲੋਕਾਂ ਦੇ ਭੋਜਨ ਲਈ ਦੇ ਦੇਵਾਂ। ਅਤੇ ਭਾਵੇਂ ਮੈਂ ਆਪਣਾ ਸ਼ਰੀਰ ਬਲੀ ਦੀ ਵਸਤੂ ਵਾਂਗ ਅੱਗ ਦੀ ਭੇਟ ਚਢ਼ਾ ਦੇਵਾਂ ਪਰ ਜੇ ਮੇਰੇ ਅੰਦਰ ਪ੍ਰੇਮ ਨਹੀਂ ਹੈ ਤਾਂ ਇਨ੍ਹਾਂ ਗੱਲਾਂ ਦਾ ਮੈਨੂੰ ਕੋਈ ਲਾਭ ਨਹੀਂ ਹੈ।
IRVPA   ਅਤੇ ਭਾਵੇਂ ਮੈਂ ਆਪਣਾ ਸਾਰਾ ਮਾਲ ਖੁਆਉਣ ਲਈ ਪੁੰਨ ਕਰ ਦਿਆਂ ਅਤੇ ਭਾਵੇਂ ਮੈਂ ਆਪਣਾ ਸਰੀਰ ਸੜਨ ਲਈ ਦੇ ਦਿਆਂ ਪਰ ਪਿਆਰ ਨਾ ਰੱਖਾਂ, ਤਾਂ ਕੁਝ ਵੀ ਲਾਭ ਨਹੀਂ।