Bible Language

1 Corinthians 5:4 (KJVP) King James Version with Strong Number

Versions

PAV   ਜਦ ਪ੍ਰਭੁ ਯਿਸੂ ਮਸੀਹ ਦੇ ਨਾਮ ਉੱਤੇ ਤੁਸੀਂ ਅਤੇ ਮੇਰਾ ਆਤਮਾ ਸਾਡੇ ਪ੍ਰਭੁ ਯਿਸੂ ਦੀ ਸਮਰੱਥਾ ਨਾਲ ਇੱਕਠੇ ਹੋਏ
ERVPA   ਸਾਡੇ ਪ੍ਰਭੂ ਯਿਸੂ ਦੇ ਨਾਮ ਉੱਤੇ ਇੱਕ ਜਗ਼੍ਹਾ ਇਕਠੇ ਹੋਵੋ। ਆਤਮਾ ਵਿੱਚ ਮੈਂ ਤੁਹਾਡੇ ਨਾਲ ਹੋਵਾਂਗਾ ਅਤੇ ਸਾਡੇ ਪ੍ਰਭੂ ਯਿਸੂ ਦੀ ਸ਼ਕਤੀ ਵੀ ਤੁਹਾਡੇ ਨਾਲ ਹੋਵੇਗੀ।
IRVPA   ਜਦ ਪ੍ਰਭੂ ਯਿਸੂ ਮਸੀਹ ਦੇ ਨਾਮ ਉੱਤੇ ਤੁਸੀਂ ਅਤੇ ਮੇਰਾ ਆਤਮਾ ਸਾਡੇ ਪ੍ਰਭੂ ਯਿਸੂ ਦੀ ਸਮਰੱਥਾ ਨਾਲ ਇਕੱਠੇ ਹੋਏ।