Bible Language

1 Corinthians 6:5 (KJVP) King James Version with Strong Number

Versions

PAV   ਮੈਂ ਤੁਹਾਨੂੰ ਲੱਜਿਆਵਾਨ ਕਰਨ ਲਈ ਇਹ ਆਖਦਾ ਹਾਂ। ਕੀ ਤੁਹਾਡੇ ਵਿੱਚ ਇੱਕ ਵੀ ਐਨਾ ਬੁੱਧਵਾਨ ਨਹੀਂ ਜੋ ਆਪਣੇ ਭਰਾਵਾਂ ਦਾ ਮੁਕੱਦਮਾ ਨਬੇੜ ਸੱਕੇ?
ERVPA   ਮੈਂ ਇਹ ਗੱਲਾਂ ਤੁਹਾਨੂੰ ਸ਼ਰਮਸਾਰ ਕਰਨ ਲਈ ਆਖ ਰਿਹਾ ਹਾਂ। ਅਵਸ਼ ਹੀ, ਤੁਹਾਡੀ ਕਲੀਸਿਯਾ ਵਿੱਚ ਕੋਈ ਅਜਿਹਾ ਸਿਆਣਾ ਵਿਅਕਤੀ ਹੋਣਾ ਚਾਹੀਦਾ ਹੈ ਜਿਹਡ਼ਾ ਦੋ ਭਰਾਵਾਂ ਦੇ ਮਸਲਿਆਂ ਨੂੰ ਪਰੱਖਣ ਯੋਗ ਹੋਵੇ।
IRVPA   ਮੈਂ ਤੁਹਾਨੂੰ ਲੱਜਿਆਵਾਨ ਕਰਨ ਲਈ ਇਹ ਆਖਦਾ ਹਾਂ। ਕੀ ਤੁਹਾਡੇ ਵਿੱਚ ਇੱਕ ਵੀ ਐਨਾ ਬੁੱਧਵਾਨ ਨਹੀਂ ਜੋ ਆਪਣੇ ਭਰਾਵਾਂ ਦਾ ਮੁਕੱਦਮਾ ਨਬੇੜ ਸਕੇ?