Bible Language

1 Corinthians 7:11 (KJVP) King James Version with Strong Number

Versions

PAV   ਪਰ ਜੇ ਉਹ ਅੱਡ ਹੋਵੇ ਵੀ ਤਾਂ ਅਣਵਿਆਹੀ ਰਹੇ ਅਥਵਾ ਆਪਣੀ ਪਤੀ ਨਾਲ ਸੁਲ੍ਹਾ ਕਰ ਲਵੇ ਅਤੇ ਪਤੀ ਆਪਣੀ ਪਤਨੀ ਨੂੰ ਨਾ ਤਿਆਗੇ
ERVPA   ਪਰ ਜੋ ਪਤਨੀ ਆਪਣੇ ਪਤੀ ਨੂੰ ਛੱਡ ਦਿੰਦੀ ਹੈ ਤਾਂ ਉਸਨੂੰ ਦੋਬਾਰਾ ਵਿਆਹ ਨਹੀਂ ਕਰਵਾਉਣਾ ਚਾਹੀਦਾ। ਜਾਂ ਉਸਨੂੰ ਆਪਣੇ ਪਤੀ ਵੱਲ ਵਾਪਿਸ ਪਰਨ ਜਾਣਾ ਚਾਹੀਦਾ ਹੈ। ਇਹ ਵੀ ਹੈ ਕਿ ਪਤੀ ਨੂੰ ਆਪਣੀ ਪਤਨੀ ਨੂੰ ਤਲਾਕ ਨਹੀਂ ਦੇਣਾ ਚਾਹੀਦਾ।
IRVPA   ਪਰ ਜੇ ਉਹ ਅਲੱਗ ਹੋਵੇ ਵੀ ਤਾਂ ਅਣਵਿਆਹੀ ਰਹੇ ਜਾਂ ਆਪਣੇ ਪਤੀ ਨਾਲ ਸੁਲਾਹ ਕਰ ਲਵੇ ਅਤੇ ਪਤੀ ਆਪਣੀ ਪਤਨੀ ਨੂੰ ਨਾ ਤਿਆਗੇ।