Bible Language

1 Corinthians 7:2 (KJVP) King James Version with Strong Number

Versions

PAV   ਪਰੰਤੂ ਹਰਾਮਕਾਰੀਆਂ ਦੇ ਕਾਰਨ ਹਰੇਕ ਪੁਰਖ ਆਪਣੀ ਹੀ ਇਸਤ੍ਰੀ ਨੂੰ ਅਤੇ ਹਰੇਕ ਇਸਤ੍ਰੀ ਆਪਣੇ ਹੀ ਪੁਰਖ ਨੂੰ ਰੱਖੇ
ERVPA   ਪਰ ਉਥੇ ਜਿਨਸੀ ਪਾਪ ਕਰਨ ਦਾ ਖਤਰਾ ਹੈ। ਇਸ ਲਈ ਹਰ ਮਨੁੱਖ ਦੀ ਆਪਣੀ ਪਤਨੀ ਹੋਣੀ ਚਾਹੀਦੀ ਹੈ। ਅਤੇ ਹਰ ਔਰਤ ਦਾ ਆਪਣੇ ਪਤੀ ਹੋਣਾ ਚਾਹੀਦਾ ਹੈ।
IRVPA   ਪਰੰਤੂ ਹਰਾਮਕਾਰੀ ਤੋਂ ਬਚਣ ਲਈ ਹਰੇਕ ਆਦਮੀ ਆਪਣੀ ਹੀ ਔਰਤ ਨੂੰ ਅਤੇ ਹਰੇਕ ਔਰਤ ਆਪਣੇ ਹੀ ਆਦਮੀ ਨੂੰ ਰੱਖੇ।