Bible Language

1 Corinthians 8:10 (KJVP) King James Version with Strong Number

Versions

PAV   ਕਿਉਂਕਿ ਜੇ ਕੋਈ ਤੈਨੂੰ ਜਿਹੜਾ ਇਲਮ ਰੱਖਦਾ ਹੈਂ ਮੂਰਤੀ ਦੇ ਮੰਦਰ ਵਿੱਚ ਬੈਠਿਆ ਖਾਂਦੇ ਵੇਖੇ ਤਾਂ ਜੇ ਉਹ ਨਿਤਾਣਾ ਹੈ ਕੀ ਉਹ ਦਾ ਅੰਤਹਕਰਨ ਮੂਰਤੀਆਂ ਦੀ ਭੇਟਾਂ ਦੇ ਖਾਣ ਨੂੰ ਦਿਲੇਰ ਨਹੀਂ ਹੋਵੇਗਾ?
ERVPA   ਤੁਹਾਡੇ ਕੋਲ ਸਮਝ ਹੈ, ਇਸ ਲਈ ਤੁਸੀਂ ਭਾਵੇਂ ਕਿਸੇ ਮੂਰਤੀਆਂ ਦੇ ਮੰਦਰ ਵਿੱਚ ਭੋਜਨ ਖਾਣ ਲਈ ਆਜ਼ਾਦੀ ਮਹਿਸੂਸ ਕਰਦੇ ਹੋਵੋ। ਕਮਜ਼ੋਰ ਆਸਥਾ ਵਾਲਾ ਵਿਅਕਤੀ ਸ਼ਾਇਦ ਤੁਹਾਨੂੰ ਉਥੇ ਭੋਜਨ ਕਰਦਿਆਂ ਦੇਖ ਰਿਹਾ ਹੋਵੇ। ਇਹ ਗੱਲ ਉਸਨੂੰ ਵੀ ਮੂਰਤੀਆਂ ਅੱਗੇ ਭੇਟ ਕੀਤਾ ਗੋਸ਼ਤ ਖਾਣ ਲਈ ਉਤਸਾਹਿਤ ਕਰੇਗੀ। ਪਰ ਉਹ ਅਸਲ ਵਿੱਚ ਇਸਨੂੰ ਗਲਤ ਸਮਝਦਾ ਹੈ।
IRVPA   ਕਿਉਂਕਿ ਜੇ ਕੋਈ ਤੈਨੂੰ ਜਿਹੜਾ ਗਿਆਨ ਰੱਖਦਾ ਹੈਂ ਮੂਰਤੀ ਦੇ ਮੰਦਿਰ ਵਿੱਚ ਬੈਠਿਆਂ ਖਾਂਦੇ ਵੇਖੇ ਤਾਂ ਜੇ ਉਹ ਵਿਸ਼ਵਾਸ ਵਿੱਚ ਕਮਜ਼ੋਰ ਹੈ ਕੀ ਉਹ ਦਾ ਵਿਵੇਕ ਮੂਰਤੀਆਂ ਦੇ ਚੜ੍ਹਾਵੇ ਦੇ ਖਾਣ ਨੂੰ ਦਲੇਰ ਨਹੀਂ ਹੋਵੇਗਾ?