Bible Language

1 Corinthians 8:2 (KJVP) King James Version with Strong Number

Versions

PAV   ਜੇ ਕੋਈ ਆਪਣੇ ਭਾਣੇ ਕੁੱਝ ਜਾਣਦਾ ਹੋਵੇ ਤਾਂ ਜਿਵੇਂ ਜਾਣਨਾ ਚਾਹੀਦਾ ਹੈ ਤਿਵੇਂ ਅਜੇ ਨਹੀਂ ਜਾਣਦਾ
ERVPA   ਇੱਕ ਵਿਅਕਤੀ ਜਿਹਡ਼ਾ ਇਹ ਸੋਚਦਾ ਹੈ ਕਿ ਉਹ ਕੁਝ ਜਾਣਦਾ ਹੈ, ਉਹੀ ਉਹ ਨਹੀਂ ਜਾਣਦਾ ਜਿਹਡ਼ਾ ਉਸਨੂੰ ਜਾਨਣਾ ਚਾਹੀਦਾ ਹੈ।
IRVPA   ਜੇ ਕੋਈ ਆਪਣੇ ਭਾਣੇ ਕੁਝ ਜਾਣਦਾ ਹੋਵੇ ਤਾਂ ਜਿਵੇਂ ਜਾਣਨਾ ਚਾਹੀਦਾ ਹੈ ਤਿਵੇਂ ਅਜੇ ਨਹੀਂ ਜਾਣਦਾ।