Versions
PAV ਕੀ ਮੈਂ ਅਜ਼ਾਦ ਨਹੀਂ? ਕੀ ਮੈਂ ਰਸੂਲ ਨਹੀਂ? ਕੀ ਮੈਂ ਯਿਸੂ ਸਾਡੇ ਪ੍ਰਭੁ ਨੂੰ ਨਹੀਂ ਵੇਖਿਆ? ਕੀ ਤੁਸੀਂ ਪ੍ਰ੍ਭੂ ਵਿੱਚ ਮੇਰਾ ਕੰਮ ਨਹੀਂ ਹੋ?
ERVPA ਮੈਂ ਆਜ਼ਾਦ ਮਨੁੱਖ ਹਾਂ। ਮੈਂ ਇੱਕ ਰਸੂਲ ਹਾਂ। ਮੈਂ ਸਾਡੇ ਪ੍ਰਭੂ ਯਿਸੂ ਨੂੰ ਆਪਣੀਆਂ ਅਖਾਂ ਨਾਲ ਵੇਖਿਆ ਹੈ। ਤੁਸੀਂ ਲੋਕੀ ਪ੍ਰਭੂ ਵਿੱਚ ਮੇਰੇ ਕਾਰਜ ਦੀ ਮਿਸਾਲ ਹੋ।
IRVPA {ਰਸੂਲ ਦੇ ਅਧਿਕਾਰ} PS ਕੀ ਮੈਂ ਅਜ਼ਾਦ ਨਹੀਂ? ਕੀ ਮੈਂ ਰਸੂਲ ਨਹੀਂ? ਕੀ ਮੈਂ ਯਿਸੂ ਸਾਡੇ ਪ੍ਰਭੂ ਨੂੰ ਨਹੀਂ ਵੇਖਿਆ? ਕੀ ਤੁਸੀਂ ਪ੍ਰਭੂ ਵਿੱਚ ਮੇਰਾ ਕੰਮ ਨਹੀਂ ਹੋ?