Bible Language

1 Kings 22:3 (KJVP) King James Version with Strong Number

Versions

PAV   ਅਤੇ ਇਸਰਾਏਲ ਦੇ ਪਾਤਸ਼ਾਹ ਨੇ ਆਪਣੇ ਟਹਿਲੂਆਂ ਨੂੰ ਆਖਿਆ, ਤੁਸੀਂ ਜਾਣਦੇ ਹੋ ਭਈ ਰਾਮੋਥ ਗਿਲਆਦ ਸਾਡਾ ਹੈ। ਭਲਾ, ਅਸੀਂ ਚੁੱਪ ਕਰਕੇ ਬੈਠ ਰਹੀਏ ਅਤੇ ਉਸ ਨੂੰ ਅਰਾਮ ਦੇ ਰਾਜਾ ਕੋਲੋਂ ਮੋੜ ਕੇ ਨਾ ਲਈਏ?
IRVPA   ਅਤੇ ਇਸਰਾਏਲ ਦੇ ਪਾਤਸ਼ਾਹ ਨੇ ਆਪਣੇ ਟਹਿਲੂਆਂ ਨੂੰ ਆਖਿਆ, ਤੁਸੀਂ ਜਾਣਦੇ ਹੋ ਕਿ ਰਾਮੋਥ ਗਿਲਆਦ ਸਾਡਾ ਹੈ। ਭਲਾ, ਅਸੀਂ ਚੁੱਪ ਕਰਕੇ ਬੈਠ ਰਹੀਏ ਅਤੇ ਉਸ ਨੂੰ ਅਰਾਮ ਦੇ ਰਾਜਾ ਕੋਲੋਂ ਮੋੜ ਕੇ ਨਾ ਲਈਏ?