Bible Language

1 Peter 4:1 (KJVP) King James Version with Strong Number

Versions

PAV   ਸੋ ਜਦੋਂ ਮਸੀਹ ਨੇ ਸਰੀਰ ਵਿੱਚ ਦੁਖ ਝੱਲਿਆ ਤਾਂ ਤੁਸੀਂ ਵੀ ਓਸੇ ਮਨਸ਼ਾ ਦੇ ਹਥਿਆਰ ਬੰਨ੍ਹੋਂ ਕਿਉਂਕਿ ਜਿਹ ਨੇ ਸਰੀਰ ਵਿੱਚ ਦੁੱਖ ਝੱਲਿਆ ਉਹ ਪਾਪ ਤੋਂ ਰਹਿਤ ਹੋਇਆ
ERVPA   ਯਿਸੂ ਨੇ ਤਸੀਹੇ ਝੱਲੇ ਜਦੋਂ ਉਹ ਆਪਣੇ ਸ਼ਰੀਰ ਵਿੱਚ ਰਿਹਾ। ਇਸ ਲਈ ਤੁਹਾਨੂੰ ਵੀ ਆਪਣੇ ਆਪ ਨੂੰ ਉਸੇ ਸੋਚ ਨਾਲ ਲੈਸ ਕਰ ਲੈਣਾ ਚਾਹੀਦਾ ਹੈ ਜਿਹਡ਼ੀ ਯਿਸੂ ਕੋਲ ਸੀ, ਕਿਉਂਕਿ ਉਹ ਜਿਸਨੇ ਸ਼ਰੀਰਕ ਤਸੀਹੇ ਝੱਲੇ ਹਨ ਪਾਪ ਕਰਨੇ ਬੰਦ ਕਰ ਦਿੱਤੇ ਹਨ।
IRVPA   {ਬਦਲਿਆ ਹੋਇਆ ਜੀਵਨ} PS ਸੋ ਜਦੋਂ ਮਸੀਹ ਨੇ ਸਰੀਰ ਵਿੱਚ ਦੁੱਖ ਝੱਲਿਆ ਤਾਂ ਤੁਸੀਂ ਵੀ ਉਸੇ ਮਨਸ਼ਾ ਦੇ ਹਥਿਆਰ ਬੰਨੋ, ਕਿਉਂਕਿ ਜਿਸ ਨੇ ਸਰੀਰ ਵਿੱਚ ਦੁੱਖ ਝੱਲਿਆ ਉਹ ਪਾਪ ਤੋਂ ਰਹਿਤ ਹੋਇਆ