Bible Language

1 Samuel 15:35 (KJVP) King James Version with Strong Number

Versions

PAV   ਅਤੇ ਸਮੂਏਲ ਆਪਣੀ ਮੌਤ ਤੋੜੀ ਸ਼ਾਊਲ ਨੂੰ ਨਾ ਵੇਖਣ ਗਿਆ ਤਾਂ ਵੀ ਸਮੂਏਲ ਸ਼ਾਊਲ ਉੱਤੋਂ ਉਦਾਸ ਹੁੰਦਾ ਰਿਹਾ ਅਤੇ ਯਹੋਵਾਹ ਨੇ ਵੀ ਸ਼ਾਊਲ ਨੂੰ ਇਸਰਾਏਲ ਦਾ ਪਾਤਸ਼ਾਹ ਬਣਾਉਣ ਵਿੱਚ ਅਫਸੋਸ ਕੀਤਾ।।
IRVPA   ਅਤੇ ਸਮੂਏਲ ਆਪਣੀ ਮੌਤ ਤੱਕ ਸ਼ਾਊਲ ਨੂੰ ਨਾ ਵੇਖਣ ਗਿਆ ਤਾਂ ਵੀ ਸਮੂਏਲ ਸ਼ਾਊਲ ਤੋਂ ਉਦਾਸ ਹੁੰਦਾ ਰਿਹਾ ਅਤੇ ਯਹੋਵਾਹ ਨੇ ਵੀ ਸ਼ਾਊਲ ਨੂੰ ਇਸਰਾਏਲ ਦਾ ਰਾਜਾ ਬਣਾਉਣ ਵਿੱਚ ਅਫ਼ਸੋਸ ਕੀਤਾ। PE