Versions
PAV ਸ਼ਾਊਲ ਅਤੇ ਇਸਰਾਏਲ ਦੇ ਲੋਕਾਂ ਨੇ ਵੀ ਇਕੱਠੇ ਹੋ ਕੇ ਏਲਾਹ ਦੀ ਦੂਣ ਵਿੱਚ ਡੇਰੇ ਲਾਏ ਅਤੇ ਲੜਾਈ ਦੇ ਲਈ ਫਲਿਸਤੀਆਂ ਦੇ ਸਾਹਮਣੇ ਪਾਲਾਂ ਬੰਨ੍ਹੀਆਂ
IRVPA ਸ਼ਾਊਲ ਅਤੇ ਇਸਰਾਏਲ ਦੇ ਲੋਕਾਂ ਨੇ ਵੀ ਇਕੱਠੇ ਹੋ ਕੇ ਏਲਾਹ ਦੀ ਘਾਟੀ ਵਿੱਚ ਡੇਰੇ ਲਾਏ ਅਤੇ ਲੜਾਈ ਦੇ ਲਈ ਫ਼ਲਿਸਤੀਆਂ ਦੇ ਸਾਹਮਣੇ ਕਤਾਰਾਂ ਬੰਨ੍ਹੀਆਂ।