Versions
PAV ਇੱਕ ਪਾਸੇ ਦੇ ਪਹਾੜ ਉੱਤੇ ਫਲਿਸਤੀ ਖਲੋਤੇ ਸਨ ਅਤੇ ਦੂਜੇ ਪਾਸੇ ਦੇ ਪਹਾੜ ਉੱਤੇ ਇਸਰਾਏਲੀ ਖਲੋਤੇ ਸਨ ਅਤੇ ਉਨ੍ਹਾਂ ਦੋਹਾਂ ਦੇ ਵਿਚਾਲੇ ਇੱਕ ਖੱਡ ਸੀ।।
IRVPA ਇੱਕ ਪਾਸੇ ਦੇ ਪਰਬਤ ਉੱਤੇ ਫ਼ਲਿਸਤੀ ਖੜ੍ਹੇ ਸਨ ਅਤੇ ਦੂਜੇ ਪਾਸੇ ਦੇ ਪਰਬਤ ਉੱਤੇ ਇਸਰਾਏਲੀ ਖੜ੍ਹੇ ਸਨ ਅਤੇ ਉਨ੍ਹਾਂ ਦੋਹਾਂ ਦੇ ਵਿਚਕਾਰ ਇੱਕ ਘਾਟੀ ਸੀ।