Versions
PAV ਸੋ ਜਾਂ ਦਾਊਦ ਉਸ ਫਲਿਸਤੀ ਨੂੰ ਵੱਢ ਕੇ ਮੁੜਿਆ ਤਾਂ ਅਬਨੇਰ ਨੇ ਉਹ ਨੂੰ ਫੜ ਲਿਆ ਅਤੇ ਸ਼ਾਊਲ ਕੋਲ ਲੈ ਗਿਆ ਅਤੇ ਫਲਿਸਤੀ ਦਾ ਸਿਰ ਉਹ ਦੇ ਹੱਥ ਵਿੱਚ ਸੀ
IRVPA ਸੋ ਜਦ ਦਾਊਦ ਉਸ ਫ਼ਲਿਸਤੀ ਨੂੰ ਵੱਢ ਕੇ ਮੁੜਿਆ ਤਾਂ ਅਬਨੇਰ ਨੇ ਉਹ ਨੂੰ ਫੜ੍ਹ ਲਿਆ ਅਤੇ ਸ਼ਾਊਲ ਕੋਲ ਲੈ ਗਿਆ ਅਤੇ ਫ਼ਲਿਸਤੀ ਦਾ ਸਿਰ ਉਹ ਦੇ ਹੱਥ ਵਿੱਚ ਸੀ।