Versions
PAV ਸੋ ਯੋਨਾਥਾਨ ਨੇ ਆਪਣੇ ਪਿਉ ਸ਼ਾਊਲ ਕੋਲ ਦਾਊਦ ਦੀ ਵਡਿਆਈ ਕੀਤੀ ਅਤੇ ਆਖਿਆ, ਪਾਤਸ਼ਾਹ ਆਪਣੇ ਦਾਸ ਦਾਊਦ ਨਾਲ ਪਾਪ ਨਾ ਕਰੇ। ਉਸ ਨੇ ਤੇਰਾ ਕੁਝ ਪਾਪ ਨਹੀਂ ਕੀਤਾ ਸਗੋਂ ਉਸ ਦੇ ਕੰਮ ਤੇਰੇ ਲਈ ਬਹੁਤ ਚੰਗੇ ਹਨ
IRVPA ਸੋ ਯੋਨਾਥਾਨ ਨੇ ਆਪਣੇ ਪਿਤਾ ਸ਼ਾਊਲ ਕੋਲ ਦਾਊਦ ਦੀ ਵਡਿਆਈ ਕੀਤੀ ਅਤੇ ਆਖਿਆ, ਰਾਜਾ ਆਪਣੇ ਦਾਸ ਦਾਊਦ ਦਾ ਦੋਸ਼ੀ ਨਾ ਬਣੇ। ਉਸ ਨੇ ਤੇਰਾ ਕੁਝ ਪਾਪ ਨਹੀਂ ਕੀਤਾ ਸਗੋਂ ਉਸ ਦੇ ਕੰਮ ਤੇਰੇ ਫਾਇਦੇ ਲਈ ਹਨ।