Bible Language

1 Samuel 20:6 (KJVP) King James Version with Strong Number

Versions

PAV   ਜੇ ਕਦੀ ਤੇਰਾ ਪਿਉ ਮੈਨੂੰ ਉੱਥੇ ਨਾ ਵੇਖੇ ਤਾਂ ਉਹ ਨੂੰ ਆਖੀਂ ਜੋ ਦਾਊਦ ਨੇ ਮੇਰੇ ਕੋਲੋਂ ਛੇਤੀ ਹੀ ਆਪਣੇ ਸ਼ਹਿਰ ਬੈਤਲਹਮ ਨੂੰ ਨੱਠ ਜਾਣ ਲਈ ਤਰਲੇ ਪਾ ਕੇ ਛੁੱਟੀ ਮੰਗੀ ਹੈ ਕਿਉਂ ਜੋ ਉੱਥੇ ਸਾਰੇ ਟੱਬਰ ਲਈ ਵਰਹੇ ਦੀ ਬਲੀ ਹੈ
IRVPA   ਜੇ ਕਦੀ ਤੇਰਾ ਪਿਤਾ ਮੈਨੂੰ ਉੱਥੇ ਨਾ ਵੇਖੇ ਤਾਂ ਉਹ ਨੂੰ ਆਖੀਂ ਜੋ ਦਾਊਦ ਨੇ ਮੇਰੇ ਕੋਲੋਂ ਛੇਤੀ ਹੀ ਆਪਣੇ ਸ਼ਹਿਰ ਬੈਤਲਹਮ ਨੂੰ ਜਾਣ ਲਈ ਮਿੰਨਤ ਕਰ ਕੇ ਛੁੱਟੀ ਲਈ ਹੈ ਕਿਉਂ ਜੋ ਉੱਥੇ ਸਾਰੇ ਪਰਿਵਾਰ ਦੇ ਲਈ ਸਾਲ ਦੀ ਬਲੀ ਭੇਂਟ ਹੈ।