Bible Language

1 Samuel 21 (KJVP) King James Version with Strong Number

Versions

PAV   ਦਾਊਦ ਨੋਬ ਵਿੱਚ ਅਹੀਮਲਕ ਜਾਜਕ ਦੇ ਕੋਲ ਆਇਆ ਅਤੇ ਅਹੀਮਲਕ ਦਾਊਦ ਦੇ ਮਲਣ ਤੋਂ ਡਰਿਆ ਅਤੇ ਉਸ ਨੇ ਆਖਿਆ, ਤੂੰ ਇਕੱਲਾ ਕਿਉਂ ਹੈਂ ਅਤੇ ਤੇਰੇ ਨਾਲ ਕੋਈ ਮਨੁੱਖ ਹੈ ਨਹੀਂ?
IRVPA   {ਦਾਊਦ ਸ਼ਾਊਲ ਕੋਲੋਂ ਭੱਜ ਜਾਂਦਾ ਹੈ} PS ਦਾਊਦ ਨੋਬ ਵਿੱਚ ਅਹੀਮਲਕ ਜਾਜਕ ਦੇ ਕੋਲ ਆਇਆ ਅਤੇ ਅਹੀਮਲਕ ਦਾਊਦ ਦੇ ਮਿਲਣ ਤੋਂ ਡਰਿਆ ਅਤੇ ਉਸ ਨੇ ਪੁੱਛਿਆ, ਤੂੰ ਇਕੱਲਾ ਕਿਉਂ ਹੈਂ ਅਤੇ ਤੇਰੇ ਨਾਲ ਕੋਈ ਮਨੁੱਖ ਕਿਉਂ ਨਹੀਂ ਹੈ?