Bible Language

1 Samuel 3 (KJVP) King James Version with Strong Number

Versions

PAV   ਉਹ ਮੁੰਡਾ ਸਮੂਏਲ ਏਲੀ ਦੇ ਸਾਹਮਣੇ ਯਹੋਵਾਹ ਦੀ ਟਹਿਲ ਕਰਦਾ ਸੀ ਅਤੇ ਉਨ੍ਹਾਂ ਦਿਨਾਂ ਵਿੱਚ ਯਹੋਵਾਹ ਦੀ ਬਾਣੀ ਵੱਡੀ ਦੁਰਲੱਭ ਸੀ ਕਿਉਂ ਜੋ ਦਰਸ਼ਣ ਘੱਟ ਹੁੰਦਾ ਸੀ
IRVPA   {ਸਮੂਏਲ ਨੂੰ ਯਹੋਵਾਹ ਦਾ ਦਰਸ਼ਣ} PS ਉਹ ਬਾਲਕ ਸਮੂਏਲ ਏਲੀ ਦੇ ਸਾਹਮਣੇ ਯਹੋਵਾਹ ਦੀ ਸੇਵਾ ਕਰਦਾ ਸੀ ਅਤੇ ਉਨ੍ਹਾਂ ਦਿਨਾਂ ਵਿੱਚ ਯਹੋਵਾਹ ਦਾ ਬਚਨ ਬਹੁਤ ਦੁਰਲੱਭ ਸੀ ਕਿਉਂ ਜੋ ਦਰਸ਼ਣ ਘੱਟ ਹੁੰਦਾ ਸੀ।