Bible Language

1 Samuel 5:4 (KJVP) King James Version with Strong Number

Versions

PAV   ਅਗਲੇ ਭਲਕ ਓਹ ਫੇਰ ਮੁਨ੍ਹੇਰੇ ਹੀ ਉੱਠੇ ਜਾਂ ਵੇਖੋ, ਦਾਗੋਨ ਯਹੋਵਾਹ ਦੇ ਸੰਦੂਕ ਅੱਗੇ ਮੂੰਹ ਪਰਨੇ ਧਰਤੀ ਉੱਤੇ ਡਿੱਗਾ ਪਿਆ ਸੀ ਅਤੇ ਦਾਗੋਨ ਦਾ ਸਿਰ ਅਤੇ ਉਸ ਦੇ ਦੋਹਾਂ ਹੱਥਾਂ ਦੀਆਂ ਤਲੀਆਂ ਸਰਦਲ ਉੱਤੇ ਵੱਢੀਆਂ ਪਈਆਂ ਸਨ! ਨਿਰਾ ਪੁਰਾ ਉਹ ਦਾ ਧੜ ਰਹਿ ਗਿਆ!
IRVPA   ਅਗਲੇ ਦਿਨ ਜਦ ਉਹ ਤੜਕੇ ਉੱਠੇ ਤਾਂ ਵੇਖੋ, ਦਾਗੋਨ ਯਹੋਵਾਹ ਦੇ ਸੰਦੂਕ ਅੱਗੇ ਮੂੰਹ ਦੇ ਭਾਰ ਧਰਤੀ ਉੱਤੇ ਡਿੱਗਾ ਪਿਆ ਸੀ ਅਤੇ ਦਾਗੋਨ ਦਾ ਸਿਰ ਅਤੇ ਉਹ ਦੇ ਦੋਹਾਂ ਹੱਥਾਂ ਦੀਆਂ ਤਲੀਆਂ ਬੂਹੇ ਦੇ ਸਾਹਮਣੇ ਵੱਢੀਆਂ ਪਈਆਂ ਸਨ। ਉਹ ਦਾ ਸਿਰਫ਼ ਧੜ ਹੀ ਰਹਿ ਗਿਆ ਸੀ।