Versions
PAV ਅਤੇ ਲੇਵੀਆਂ ਨੇ ਯਹੋਵਾਹ ਦੇ ਸੰਦੂਕ ਨੂੰ ਉਸ ਸੰਦੂਕੜੀ ਸਣੇ ਜੋ ਉਸ ਦੇ ਨਾਲ ਸੀ ਅਤੇ ਜਿਸ ਦੇ ਵਿੱਚ ਸੋਨੇ ਦੀਆਂ ਵਸਤਾਂ ਸਨ ਹਿਠਾਂਹ ਲਾਹਿਆ ਅਤੇ ਉਹ ਨੂੰ ਉਸ ਵੱਡੇ ਪੱਥਰ ਉੱਤੇ ਧਰਿਆ ਅਤੇ ਬੈਤਸ਼ਮਸ਼ ਦਿਆਂ ਲੋਕਾਂ ਨੇ ਉਸੇ ਦਿਨ ਯਹੋਵਾਹ ਦੇ ਲਈ ਹੋਮ ਦੀਆਂ ਬਲੀਆਂ ਚੜ੍ਹਾਈਆਂ ਅਤੇ ਹੋਰ ਬਲੀਆਂ ਭੀ ਦਿੱਤੀਆਂ
IRVPA ਲੇਵੀਆਂ ਨੇ ਯਹੋਵਾਹ ਦੇ ਸੰਦੂਕ ਨੂੰ ਉਸ ਸੰਦੂਕ ਸਮੇਤ ਜੋ ਉਸ ਦੇ ਨਾਲ ਸੀ ਅਤੇ ਜਿਸ ਦੇ ਵਿੱਚ ਸੋਨੇ ਦੀਆਂ ਵਸਤਾਂ ਸਨ, ਹੇਠਾਂ ਉਤਾਰਿਆ ਅਤੇ ਉਹ ਨੂੰ ਉਸ ਵੱਡੇ ਪੱਥਰ ਉੱਤੇ ਧਰਿਆ ਅਤੇ ਬੈਤ ਸ਼ਮਸ਼ ਦੇ ਲੋਕਾਂ ਨੇ ਉਸੇ ਦਿਨ ਯਹੋਵਾਹ ਦੇ ਲਈ ਹੋਮ ਬਲੀਆਂ ਚੜ੍ਹਾਈਆਂ ਅਤੇ ਹੋਰ ਬਲੀਆਂ ਵੀ ਦਿੱਤੀਆਂ।