Bible Language

1 Thessalonians 2 (KJVP) King James Version with Strong Number

Versions

PAV   ਹੇ ਭਰਾਵੋ, ਤੁਹਾਡੇ ਕੋਲ ਸਾਡਾ ਆਉਣਾ ਤੁਸੀਂ ਆਪ ਜਾਣਦੇ ਹੋ ਭਈ ਉਹ ਅਕਾਰਥ ਨਹੀਂ ਹੋਇਆ ਹੈ
ERVPA   ਭਰਾਵੋ ਅਤੇ ਭੈਣੋ, ਤੁਸੀਂ ਜਾਣਦੇ ਹੋ ਕਿ ਤੁਹਾਡੀ ਜਗ਼੍ਹਾ ਵੱਲ ਸਾਡੀ ਫ਼ੇਰੀ ਅਸਫ਼ਲ ਨਹੀਂ ਸੀ।
IRVPA   {ਥੱਸਲੁਨੀਕੀਆਂ ਵਿੱਚ ਪੌਲੁਸ ਦੀ ਸੇਵਾ} PS ਹੇ ਭਰਾਵੋ, ਤੁਸੀਂ ਆਪ ਜਾਣਦੇ ਹੋ ਕਿ ਤੁਹਾਡੇ ਕੋਲ ਸਾਡਾ ਆਉਣਾ ਵਿਅਰਥ ਨਹੀਂ ਹੋਇਆ।