Bible Language

1 Thessalonians 2:2 (KJVP) King James Version with Strong Number

Versions

PAV   ਭਾਵੇਂ ਅਸਾਂ ਅੱਗੇ ਫਿਲਿੱਪੈ ਵਿੱਚ ਜਿਹਾ ਤੁਸਾਂ ਜਾਣਦੇ ਹੋ ਦੁਖ ਅਤੇ ਅਪਜਸ ਝੱਲਿਆ ਤਾਂ ਵੀ ਪਰਮੇਸ਼ੁਰ ਦੀ ਖੁਸ਼ ਖਬਰੀ ਬਹੁਤ ਝਗੜੇ ਰਗੜੇ ਵਿੱਚ ਤੁਹਾਨੂੰ ਸੁਣਾਉਣ ਲਈ ਆਪਣੇ ਪਰਮੇਸ਼ੁਰ ਦੇ ਆਸਰੇ ਦਿਲੇਰ ਹੋਏ
ERVPA   ਤੁਹਾਡੇ ਵੱਲੋਂ ਆਉਣ ਤੋਂ ਪਹਿਲਾਂ ਅਸੀਂ ਫ਼ਿਲਿੱਪੈ ਵਿੱਚ ਕਸ਼ਟ ਸਹਾਰੇ। ਉਥੋਂ ਦੇ ਲੋਕਾਂ ਨੇ ਸਾਡੇ ਖਿਲਾਫ਼ ਮੰਦੀਆਂ ਗੱਲਾਂ ਆਖੀਆਂ। ਤੁਸੀਂ ਇਸ ਬਾਰੇ ਸਭ ਕੁਝ ਜਾਣਦੇ ਹੋ। ਅਤੇ ਜਦੋਂ ਅਸੀਂ ਤੁਹਾਡੇ ਕੋਲ ਆਏ ਬਹੁਤ ਸਾਰੇ ਲੋਕ ਸਾਡੇ ਖਿਲਾਫ਼ ਸਨ। ਪਰ ਸਾਡੇ ਪਰਮੇਸ਼ੁਰ ਨੇ ਦਲੇਰ ਬਣਨ ਵਿੱਚ ਸਾਡੀ ਸਹਾਇਤਾ ਕੀਤੀ। ਉਸਨੇ ਤੁਹਾਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨ ਵਿੱਚ ਸਾਡੀ ਸਹਾਇਤਾ ਕੀਤੀ।
IRVPA   ਪਰ ਤੁਸੀਂ ਜਾਣਦੇ ਹੋ ਕਿ ਸ਼ੁਰੂਆਤ ਵਿੱਚ ਫ਼ਿਲਿੱਪੈ ਵਿੱਚ ਦੁੱਖ ਝੱਲਣ ਦੇ ਬਾਵਜੂਦ ਵੀ ਸਾਡੇ ਪਰਮੇਸ਼ੁਰ ਨੇ ਸਾਨੂੰ ਅਜਿਹੀ ਦਲੇਰੀ ਦਿੱਤੀ ਕਿ ਅਸੀਂ ਬਹੁਤ ਵਿਰੋਧ ਵਿੱਚ ਵੀ ਤੁਹਾਨੂੰ ਪਰਮੇਸ਼ੁਰ ਦੀ ਖੁਸ਼ਖਬਰੀ ਸੁਣਾ ਸਕੇ।