Bible Language

1 Timothy 2:10 (KJVP) King James Version with Strong Number

Versions

PAV   ਸਗੋਂ ਸ਼ੁਭ ਕਰਮਾਂ ਦੇ ਵਸੀਲੇ ਨਾਲ ਕਿਉਂ ਜੋ ਇਹ ਉਨ੍ਹਾਂ ਇਸਤ੍ਰੀਆਂ ਨੂੰ ਫਬਦਾ ਹੈ ਜਿਹੜੀਆਂ ਪਰਮੇਸ਼ੁਰ ਦੀ ਭਗਤੀ ਨੂੰ ਮੰਨਦੀਆਂ ਹਨ
ERVPA   ਪਰ ਉਨ੍ਹਾਂ ਨੂੰ ਚੰਗੇ ਕੰਮਾਂ ਰਾਹੀਂ ਆਪਣੇ ਆਪ ਨੂੰ ਸੁੰਦਰ ਬਨਾਉਣਾ ਚਾਹੀਦਾ ਹੈ। ਉਹ ਔਰਤਾਂ ਜਿਹਡ਼ੀਆਂ ਆਖਦੀਆਂ ਹਨ ਕਿ ਉਹ ਪਰਮੇਸ਼ੁਰ ਦੀ ਉਪਾਸਨਾ ਕਰਦੀਆਂ ਹਨ, ਉਨ੍ਹਾਂ ਨੂੰ ਇਸ ਢੰਗ ਨਾਲ ਆਪਣੇ ਆਪ ਨੂੰ ਸੁੰਦਰ ਬਨਾਉਣਾ ਚਾਹੀਦਾ ਹੈ।
IRVPA   ਸਗੋਂ ਭਲੇ ਕੰਮਾਂ ਦੇ ਵਸੀਲੇ ਨਾਲ ਸੁਆਰਨ, ਕਿਉਂ ਜੋ ਇਹ ਉਨ੍ਹਾਂ ਇਸਤ੍ਰੀਆਂ ਨੂੰ ਫੱਬਦਾ ਹੈ ਜਿਹੜੀਆਂ ਪਰਮੇਸ਼ੁਰ ਦੀ ਭਗਤੀ ਨੂੰ ਮੰਨਦੀਆਂ ਹਨ।