Bible Language

1 Timothy 2:8 (KJVP) King James Version with Strong Number

Versions

PAV   ਉਪਰੰਤ ਮੈਂ ਇਹ ਚਾਹੁੰਦਾ ਹਾਂ ਭਈ ਪੁਰਖ ਸਭਨੀਂ ਥਾਈਂ ਕ੍ਰੋਧ ਅਤੇ ਵਿਵਾਦ ਤੋਂ ਬਿਨਾ ਪਵਿੱਤਰ ਹੱਥ ਅੱਡ ਕੇ ਪ੍ਰਾਰਥਨਾ ਕਰਨ
ERVPA   ਮੈਂ ਚਾਹੁੰਨਾ ਕਿ ਹਰ ਜਗ਼੍ਹਾ ਆਦਮੀ ਪ੍ਰਾਰਥਨਾ ਕਰਨ। ਲੋਕ ਜਿਹਡ਼ੇ ਪ੍ਰਾਰਥਨਾ ਵਿੱਚ ਆਪਣੇ ਹੱਥ ਉੱਪਰ ਚੁੱਕਦੇ ਹਨ ਪਵਿੱਤਰ ਹੋਣੇ ਚਾਹੀਦੇ ਹਨ। ਉਥੇ ਉਹ ਲੋਕ ਨਹੀਂ ਹੋਣੇ ਚਾਹੀਦੇ ਜਿਹਡ਼ੇ ਕ੍ਰੋਧ ਕਰਦੇ ਹਨ ਅਤੇ ਝਗਡ਼ਦੇ ਹਨ।
IRVPA   ਉਪਰੰਤ ਮੈਂ ਇਹ ਚਾਹੁੰਦਾ ਹਾਂ ਕਿ ਹਰ ਜਗਾ ਪੁਰਖ, ਕ੍ਰੋਧ ਅਤੇ ਵਿਵਾਦ ਤੋਂ ਬਿਨ੍ਹਾਂ ਪਵਿੱਤਰ ਹੱਥ ਉੱਠਾ ਕੇ ਪ੍ਰਾਰਥਨਾ ਕਰਨ।