Bible Language

1 Timothy 4:4 (KJVP) King James Version with Strong Number

Versions

PAV   ਕਿਉਂ ਜੋ ਪਰਮੇਸ਼ੁਰ ਦੀ ਉਤਪਤ ਕੀਤੀ ਹੋਈ ਹਰੇਕ ਵਸਤ ਚੰਗੀ ਹੈ ਅਤੇ ਕੋਈ ਤਿਆਗਣ ਦੇ ਜੋਗ ਨਹੀਂ ਜੋ ਕਦੇ ਉਹ ਧੰਨਵਾਦ ਨਾਲ ਲਈ ਜਾਵੇ
ERVPA   ਹਰ ਉਹ ਚੀਜ਼ ਜਿਹਡ਼ੀ ਪਰਮੇਸ਼ੁਰ ਨੇ ਸਾਜੀ ਹੈ ਚੰਗੀ ਹੈ। ਪਰਮੇਸ਼ੁਰ ਦੀ ਸਾਜੀ ਹੋਈ ਕੋਈ ਵੀ ਚੀਜ਼ ਨਾਮੰਜ਼ੂਰ ਨਹੀਂ ਕਰਨੀ ਚਾਹੀਦੀ ਜੇ ਇਸਨੂੰ ਪਰਮੇਸ਼ੁਰ ਦੇ ਸ਼ੁਕਰਾਨੇ ਨਾਲ ਲਿਆ ਜਾਵੇ।
IRVPA   ਕਿਉਂ ਜੋ ਪਰਮੇਸ਼ੁਰ ਦੀ ਰਚੀ ਹੋਈ ਹਰੇਕ ਰਚਨਾ ਚੰਗੀ ਹੈ, ਅਤੇ ਕੋਈ ਵੀ ਤਿਆਗਣ ਦੇ ਯੋਗ ਨਹੀਂ ਜੇ ਉਹ ਧੰਨਵਾਦ ਸਹਿਤ ਸਵੀਕਾਰ ਕੀਤੀ ਜਾਵੇ।