Bible Language

1 Timothy 5:19 (KJVP) King James Version with Strong Number

Versions

PAV   ਬਜ਼ੁਰਗ ਦੇ ਜੁੰਮੇ ਕੋਈ ਦੋਸ਼ ਨਾ ਸੁਣੀਂ ਜਿੰਨਾ ਚਿਰ ਦੋ ਯਾ ਤਿੰਨ ਗਵਾਹ ਨਾ ਹੋਣ
ERVPA   ਉਸ ਬੰਦੇ ਦੀ ਨਾ ਸੁਣੋ ਜਿਹਡ਼ਾ ਇੱਕ ਬਜ਼ੁਰਗ ਉੱਤੇ ਇਲਜ਼ਾਮ ਲਉਂਦਾ ਹੈ। ਤੁਹਾਨੂੰ ਉਸ ਬੰਦੇ ਨੂੰ ਸਿਰਫ਼ ਤਾਂ ਹੀ ਸੁਨਣਾ ਚਾਹੀਦਾ ਹੈ ਜੇਕਰ ਦੋ ਜਾਂ ਤਿੰਨ ਬੰਦੇ ਗਵਾਹੀ ਦੇਣ ਕਿ ਬਜ਼ੁਰਗ ਨੇ ਗਲਤ ਕੰਮ ਕੀਤਾ ਹੈ।
IRVPA   ਬਜ਼ੁਰਗ ਦੇ ਵਿਰੁੱਧ ਕੋਈ ਦੋਸ਼ ਨਾ ਸੁਣੀਂ, ਜਦੋਂ ਤੱਕ ਦੋ ਜਾਂ ਤਿੰਨ ਗਵਾਹ ਨਾ ਹੋਣ।