Bible Language

1 Timothy 5:9 (KJVP) King James Version with Strong Number

Versions

PAV   ਉਹੋ ਵਿਧਵਾ ਲਿਖੀ ਜਾਵੇ ਜਿਹ ਦੀ ਉਮਰ ਸੱਠਾਂ ਵਰਿਹਾਂ ਤੋਂ ਘੱਟ ਨਾ ਹੋਵੇ ਅਤੇ ਇੱਕੋ ਹੀ ਪਤੀ ਦੀ ਪਤਨੀ ਰਹੀ ਹੋਵੇ
ERVPA   ਵਿਧਵਾਵਾਂ ਦੀ ਤੁਹਾਡੀ ਸੂਚੀ ਵਿੱਚ ਜੁਡ਼ਨ ਲਈ ਉਹ ਸਠਾਂ ਵਰ੍ਹਿਆਂ ਦੀ ਜਾਂ ਇਸਤੋਂ ਵਡੇਰੀ ਹੋਣੀ ਆਹੀਦੀ ਹਾਯ। ਉਹ ਆਪਣੇ ਪਤੀ ਦੀ ਵਫ਼ਾਦਾਰ ਰਹੀ ਹੋਣੀ ਚਾਹੀਦੀ ਹੈ।
IRVPA   ਉਸੇ ਵਿਧਵਾ ਦਾ ਨਾਮ ਲਿਖਿਆ ਜਾਵੇ, ਜਿਸ ਦੀ ਉਮਰ ਸੱਠਾਂ ਵਰਿਹਾਂ ਤੋਂ ਘੱਟ ਨਾ ਹੋਵੇ ਅਤੇ ਇੱਕੋ ਹੀ ਪਤੀ ਦੀ ਪਤਨੀ ਰਹੀ ਹੋਵੇ।