Bible Language

1 Chronicles 10:8 (KJVP) King James Version with Strong Number

Versions

PAV   ਅਤੇ ਅਗਲੇ ਭਲਕ ਅਜਿਹਾ ਹੋਇਆ ਭਈ ਜਿਸ ਵੇਲੇ ਫਲਿਸਤੀ ਉਨ੍ਹਾਂ ਲੋਥਾਂ ਦੇ ਸ਼ੱਸਤ੍ਰ ਬੱਸਤ੍ਰ ਲਾਹੁਣ ਆਏ ਤਾਂ ਉਨ੍ਹਾਂ ਨੂੰ ਸ਼ਾਊਲ ਤੇ ਉਹ ਦੇ ਤਿੰਨੇ ਪੁੱਤ੍ਰ ਗਿਲਬੋਆ ਪਹਾੜ ਵਿੱਚ ਡਿੱਗੇ ਲੱਭੇ
IRVPA   ਅਤੇ ਅਗਲੇ ਦਿਨ ਅਜਿਹਾ ਹੋਇਆ ਕਿ ਜਿਸ ਵੇਲੇ ਫ਼ਲਿਸਤੀ ਉਨ੍ਹਾਂ ਮਰਿਆਂ ਹੋਇਆਂ ਦੇ ਸ਼ਸਤਰ ਬਸਤਰ ਉਤਾਰਨ ਆਏ ਤਾਂ ਉਨ੍ਹਾਂ ਨੂੰ ਸ਼ਾਊਲ ਅਤੇ ਉਹ ਦੇ ਤਿੰਨੇ ਪੁੱਤਰ ਗਿਲਬੋਆ ਪਰਬਤ ਵਿੱਚ ਡਿੱਗੇ ਲੱਭੇ