Bible Language

1 Chronicles 12:23 (KJVP) King James Version with Strong Number

Versions

PAV   ਇਹ ਉਨ੍ਹਾਂ ਮੁਖੀਆਂ ਦੀ ਗਿਣਤੀ ਹੈ ਜਿਹੜੇ ਲੜਨ ਦੇ ਲਈ ਸ਼ਸਤ੍ਰ ਧਾਰ ਕੇ ਹਬਰੋਨ ਵਿੱਚ ਦਾਊਦ ਨਾਲ ਮਿਲ ਗਏ ਜੋ ਯਹੋਵਾਹ ਦੇ ਬਚਨ ਦੇ ਅਨੁਸਾਰ ਸ਼ਾਊਲ ਦੇ ਰਾਜ ਨੂੰ ਉਸ ਦੀ ਵੱਲ ਮੋੜ ਲਿਆਉਣ।।
IRVPA   ਇਹ ਉਨ੍ਹਾਂ ਮੁਖੀਆਂ ਦੀ ਗਿਣਤੀ ਹੈ ਜਿਹੜੇ ਲੜਨ ਲਈ ਸ਼ਸਤਰ ਧਾਰ ਕੇ ਹਬਰੋਨ ਵਿੱਚ ਦਾਊਦ ਨਾਲ ਮਿਲ ਗਏ, ਤਾਂ ਜੋ ਯਹੋਵਾਹ ਦੇ ਬਚਨ ਦੇ ਅਨੁਸਾਰ ਸ਼ਾਊਲ ਦੇ ਰਾਜ ਨੂੰ ਉਸ ਦੀ ਵੱਲ ਮੋੜ ਲਿਆਉਣ।