Bible Language

1 Chronicles 12:8 (KJVP) King James Version with Strong Number

Versions

PAV   ਅਤੇ ਗਾਦੀਆਂ ਵਿੱਚੋਂ ਕਿਤਨੇ ਕੁ ਮਹਾਂ ਬਲੀ ਸੁਰਮੇ, ਚੰਗੇ ਜੋਧੇ ਜਿਹੜੇ ਢਾਲ ਤੇ ਬਰਛੇ ਦੀ ਵਿੱਦਿਆ ਜਾਣਨ ਵਾਲੇ ਸਨ ਜਿਨ੍ਹਾਂ ਦੇ ਮੂੰਹ ਸੀਂਹ ਦੇ ਮੂੰਹ ਵਰਗੇ ਸਨ ਅਤੇ ਪਰਬਤਾਂ ਉੱਤੇ ਹਰਨਾਂ ਵਾਂਙੁ ਤ੍ਰਿੱਥੇ ਦੌੜਦੇ ਸਨ, - ਏਹ ਆਪਣੇ ਆਪ ਨੂੰ ਵਿਛੋੜ ਕੇ ਉਜਾੜ ਦੇ ਗੜ੍ਹ ਵਿੱਚ ਦਾਊਦ ਦੀ ਵੱਲ ਹੋ ਗਏ
IRVPA   {ਗਾਦ ਦੇ ਗੋਤ ਵਿੱਚੋਂ ਦਾਊਦ ਦੇ ਸਮਰਥਕ} PS ਗਾਦੀਆਂ ਵਿੱਚੋਂ ਕਿੰਨੇ ਕੁ ਮਹਾਂ ਬਲੀ ਸੂਰਮੇ, ਚੰਗੇ ਯੋਧੇ ਜਿਹੜੇ ਢਾਲ਼ ਤੇ ਬਰਛੇ ਦੀ ਵਿੱਦਿਆ ਜਾਣਨ ਵਾਲੇ ਸਨ ਜਿਨ੍ਹਾਂ ਦੇ ਮੂੰਹ ਸ਼ੇਰ ਦੇ ਮੂੰਹ ਵਰਗੇ ਸਨ ਅਤੇ ਪਰਬਤਾਂ ਉੱਤੇ ਹਿਰਨਾਂ ਵਾਂਗੂੰ ਤੇਜ ਦੌੜਦੇ ਸਨ, ਇਹ ਗਾਦੀਆਂ ਤੋਂ ਅਲੱਗ ਹੋ ਕੇ ਉਜਾੜ ਦੇ ਗੜ੍ਹ ਵਿੱਚ ਦਾਊਦ ਦੀ ਵੱਲ ਹੋ ਗਏ