Bible Language

1 Chronicles 2:3 (KJVP) King James Version with Strong Number

Versions

PAV   ਯਹੂਦਾਹ ਦੇ ਪੁੱਤ੍ਰ, - ਏਰ ਤੇ ਓਨਾਨ ਤੇ ਸ਼ੇਲਾਹ ਜਿਹੜੇ ਤਿੰਨ ਉਸ ਕਨਾਨਣ ਸ਼ੂਆ ਦੀ ਧੀ ਨੇ ਉਹ ਦੇ ਲਈ ਜਣੇ। ਅਤੇ ਏਹ ਯਹੁਦਾਹ ਦਾ ਪਲੌਠਾ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ ਸੋ ਉਸ ਨੇ ਉਹ ਨੂੰ ਮਾਰ ਸੁੱਟਿਆ
IRVPA   ਯਹੂਦਾਹ ਦੇ ਪੁੱਤਰ: ਏਰ, ਓਨਾਨ ਅਤੇ ਸ਼ੇਲਾਹ ਜਿਹਨਾਂ ਤਿੰਨਾਂ ਨੂੰ ਉਸ ਕਨਾਨਣ ਸ਼ੂਆ ਦੀ ਧੀ ਨੇ, ਉਹ ਦੇ ਲਈ ਜਨਮ ਦਿੱਤਾ। ਏਰ ਯਹੂਦਾਹ ਦਾ ਪਹਿਲੌਠਾ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ, ਇਸ ਲਈ ਉਸ ਨੇ ਉਹ ਨੂੰ ਮਾਰ ਸੁੱਟਿਆ।