Bible Language

1 Kings 22:22 (KJVP) King James Version with Strong Number

Versions

PAV   ਉਸ ਆਖਿਆ, ਮੈਂ ਜਾਕੇ ਇੱਕ ਝੂਠਾ ਆਤਮਾ ਉਸ ਦੇ ਸਾਰੇ ਨਬੀਆਂ ਦੇ ਮੂੰਹਾਂ ਵਿੱਚ ਬਣਾਂਗਾ। ਤਾਂ ਉਹ ਨੇ ਆਖਿਆ, ਤੂੰ ਉਸ ਨੂੰ ਭਰਮਾ ਲਏਂਗਾ ਅਤੇ ਜਿੱਤੇਗਾਂ। ਜਾਹ ਅਰ ਐਉਂ ਕਰ
IRVPA   ਉਸ ਆਖਿਆ, ਮੈਂ ਜਾ ਕੇ ਇੱਕ ਝੂਠਾ ਆਤਮਾ ਉਸ ਦੇ ਸਾਰੇ ਨਬੀਆਂ ਦੇ ਮੂੰਹਾਂ ਵਿੱਚ ਬਣਾਂਗਾ। ਤਦ ਉਹ ਨੇ ਆਖਿਆ, ਤੂੰ ਉਸ ਨੂੰ ਭਰਮਾ ਲਏਂਗਾ ਅਤੇ ਜਿੱਤੇਂਗਾ। ਜਾ ਅਤੇ ਇਸ ਤਰ੍ਹਾਂ ਕਰ।