Bible Language

1 Peter 4:12 (KJVP) King James Version with Strong Number

Versions

PAV   ਹੇ ਪਿਆਰਿਓ, ਜਿਹੜੀ ਬਿਪਤਾ ਦਾ ਲਾਂਬੂ ਤੁਹਾਨੂੰ ਪਰਖਣ ਲਈ ਤੁਹਾਡੇ ਉੱਤੇ ਪਿਆ ਹੋਇਆ ਹੈ ਉਹ ਨੂੰ ਅਚਰਜ ਨਾ ਮੰਨੋ ਭਈ ਜਿੱਕੁਰ ਤੁਹਾਡੇ ਨਾਲ ਕੋਈ ਅਣੋਖੀ ਗੱਲ ਪਈ ਬੀਤਦੀ ਹੈ
ERVPA   ਮੇਰੇ ਮਿੱਤਰੋ, ਉਨ੍ਹਾਂ ਦੁੱਖ ਭਰੇ ਤਸੀਹਿਆਂ ਤੇ ਹੈਰਾਨ ਨਾ ਹੋਵੋ ਜਿਹਡ਼ੇ ਤੁਸੀਂ ਭੋਗ ਰਹੇ ਹੋਂ, ਕਿਉਂਕਿ ਇਹ ਤਸੀਹੇ ਤੁਹਾਡੀ ਨਿਹਚਾ ਦੀ ਪਰਖ ਕਰਨ ਲਈ ਹਨ। ਇਹ ਨਾ ਸੋਚੋ ਕਿ ਤੁਹਾਡੇ ਨਾਲ ਕੁਝ ਅਜੀਬ ਵਾਪਰ ਰਿਹਾ ਹੈ।
IRVPA   {ਮਸੀਹ ਦੇ ਦੁੱਖਾਂ ਵਿੱਚ ਸਾਂਝੀ ਹੋਣਾ} PS ਹੁਣ ਹੇ ਪਿਆਰਿਓ, ਜਿਹੜੀ ਬਿਪਤਾ ਦਾ ਲਾਂਬੂ ਤੁਹਾਨੂੰ ਪਰਖਣ ਲਈ ਤੁਹਾਡੇ ਉੱਤੇ ਪਿਆ ਹੋਇਆ ਹੈ, ਉਹ ਨੂੰ ਅਚਰਜ਼ ਨਾ ਮੰਨੋ ਕਿ ਜਿਵੇਂ ਤੁਹਾਡੇ ਨਾਲ ਕੋਈ ਅਨੋਖੀ ਗੱਲ ਬੀਤਦੀ ਹੈ