Bible Language

1 Peter 4:4 (KJVP) King James Version with Strong Number

Versions

PAV   ਓਹ ਇਸ ਨੂੰ ਅਚਰਜ ਮੰਨਦੇ ਹਨ ਭਈ ਤੁਸੀਂ ਓਸੇ ਅੱਤ ਬਦਚਲਣੀ ਵਿੱਚ ਉਨ੍ਹਾਂ ਦੇ ਨਾਲ ਨਹੀਂ ਖੇਡਦੇ ਤਾਂ ਹੀ ਓਹ ਤੁਹਾਡੀ ਨਿੰਦਿਆ ਕਰਦੇ ਹਨ
ERVPA   ਇਹ ਉਨ੍ਹਾਂ ਨੂੰ ਹੈਰਾਨ ਕਰਦਾ ਹੈ ਕਿ ਹੁਣ ਤੁਸੀਂ ਉਨ੍ਹਾਂ ਦੇ ਇਨ੍ਹਾਂ ਅਸਭਿਅ ਅਤੇ ਫ਼ਿਜ਼ੂਲ ਵਿਹਾਰ ਵਿੱਚ ਸ਼ਾਮਿਲ ਨਹੀਂ ਹੁੰਦੇ। ਇਸ ਲਈ ਉਹ ਤੁਹਾਨੂੰ ਗਾਲਾਂ ਦੇਣ ਲੱਗ ਪੈਂਦੇ ਹਨ।
IRVPA   ਉਹ ਇਸ ਨੂੰ ਅਚਰਜ਼ ਮੰਨਦੇ ਹਨ ਕਿ ਤੁਸੀਂ ਉਸ ਬਦਚਲਣੀ ਵਿੱਚ ਉਹਨਾਂ ਦਾ ਸਾਥ ਨਹੀਂ ਦਿੰਦੇ, ਇਸ ਲਈ ਉਹ ਤੁਹਾਡੀ ਨਿੰਦਿਆ ਕਰਦੇ ਹਨ l