Bible Language

1 Samuel 10:10 (KJVP) King James Version with Strong Number

Versions

PAV   ਜਾਂ ਓਹ ਉਸ ਪਰਬਤ ਨੂੰ ਆਏ ਤਾਂ ਵੇਖੋ, ਉਹ ਨੂੰ ਇੱਕ ਨਬੀਆਂ ਦੀ ਟੋਲੀ ਮਿਲ ਪਈ ਅਤੇ ਪਰਮੇਸ਼ੁਰ ਦਾ ਆਤਮਾ ਉਹ ਦੇ ਉੱਤੇ ਜੋਰ ਨਾਲ ਆਇਆ ਅਤੇ ਉਹ ਨੇ ਵੀ ਉਨ੍ਹਾਂ ਨਾਲ ਅਗੰਮ ਵਾਚਿਆ
IRVPA   ਜਦ ਉਹ ਉਸ ਪਰਬਤ ਨੂੰ ਆਏ ਤਾਂ ਵੇਖੋ, ਉਸ ਨੂੰ ਇੱਕ ਨਬੀਆਂ ਦੀ ਟੋਲੀ ਮਿਲੀ ਅਤੇ ਪਰਮੇਸ਼ੁਰ ਦਾ ਆਤਮਾ ਉਹ ਦੇ ਉੱਤੇ ਜ਼ੋਰ ਨਾਲ ਆਇਆ ਅਤੇ ਉਹ ਵੀ ਉਨ੍ਹਾਂ ਨਾਲ ਅਗੰਮ ਵਾਕ ਬੋਲਣ ਲੱਗ ਪਿਆ